ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,719 ਹੈ ਅਤੇ ਕੁੱਲ 134 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (24 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਨਰਮਦਾ ਬਚਾਉ ਅੰਦੋਲਨ ਲੋਗੋ
ਨਰਮਦਾ ਬਚਾਉ ਅੰਦੋਲਨ ਨੇ ਕੁਦਰਤੀ ਸਾਧਨਾਂ, ਮਨੁੱਖੀ ਹੱਕਾਂ, ਵਾਤਾਵਰਣ ਅਤੇ ਵਿਕਾਸ ਕਾਰਜਾਂ ਬਾਰੇ ਮੁੜ ਸੋਚਣ ਲਈ ਮਜਬੂਰ ਕੀਤਾ। ਮਹਾਂਰਾਸ਼ਟਰ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕਬੀਲਾ ਵਾਸੀਆਂ ਅਤੇ ਕਿਸਾਨ ਸਮੁਦਾਵਾਂ ਵੱਲੋਂ ਚਲਾਏ ਜਾ ਰਹੇ ਸਮਾਜ ਭਲਾਈ ਅੰਦੋਲਨਾਂ ਨੇ ਲੋਕਾਂ ਨੇ ਜੀਵਨ ਦਸ਼ਾ ਵਿੱਚ ਸੁਧਾਰ ਕਰਨ ਲਈ ਅਹਿਮ ਕਾਰਜ ਕੀਤੇ। ਸਮਾਂ ਬੀਤਣ ਉੱਪਰੰਤ ਇਨ੍ਹਾਂ ਕਾਰਜਾਂ ਨੇ ਨਰਮਦਾ ਬਚਾਉ ਅੰਦੋਲਨ ਦਾ ਰੂਪ ਧਾਰ ਲਿਆ। ਇਸ ਅੰਦੋਲਨ ਦੀ ਸ਼ੁਰੂਆਤ ਨਰਮਦਾ ਘਾਟੀ ਦੇ ਵਿਕਾਸ ਲਈ ਉਲੀਕੇ ਪ੍ਰਾਜੈਕਟਾਂ ਤੋਂ ਲੋਕਾਂ ਨੂੰ ਜਾਗਰੂਕ ਕਰਾਉਣਾ ਸੀ। ਇਸ ਪ੍ਰਾਜੈਕਟ ਅਧੀਨ ਦੁਨੀਆਂ ਦੀਆਂ ਲੰਮੀਆਂ ਨਦੀਆਂ ਵਿੱਚੋਂ ਇੱਕ ਜਾਣੀ ਜਾਂਦੀ ਨਰਮਦਾ ਨਦੀ ਉੱਤੇ ਵੱਖ-ਵੱਖ ਅਕਾਰ ਦੇ 3000 ਡੈਮ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਉਸਾਰੇ ਜਾਣੇ ਸਨ। ਸਮਾਜ ਸੇਵੀ ਮੇਧਾ ਪਾਟਕਰ ਦੀ ਧਾਰਨਾ ਸੀ ਕਿ ਇਸ ਪ੍ਰਾਜੈਕਟ ਨਾਲ ਅਮੀਰ ਲੋਕਾਂ ਨੂੰ ਫਾਇਦਾ ਹੋਵੇਗਾ ਪਰ ਗਰੀਬਾਂ ਨੂੰ ਭੁੱਖੇ ਮਰਨਾ ਪਵੇਗਾ। ਸਰਦਾਰ ਸਰੋਵਰ ਡੈਮ ਅਤੇ ਨਰਮਦਾ ਦਰਿਆ ’ਤੇ ਬਣਾਏ ਜਾਣ ਵਾਲੇ ਹੋਰ ਡੈਮਾਂ ਕਾਰਨ ਉੱਜੜਨ ਵਾਲੇ ਉਨ੍ਹਾਂ ਲੱਖਾਂ ਲੋਕਾਂ ਦੇ ਪੁਨਰ-ਵਸੇਬੇ ਲਈ ਲਗਭਗ ਦੋ ਦਹਾਕੇ ਜਾਰੀ ਰਿਹਾ ਜਿਹੜੇ ਕੁਦਰਤੀ ਸਾਧਨਾਂ ਤੇ ਖੇਤੀ ਰਾਹੀਂ ਆਪਣਾ ਨਿਰਵਾਹ ਕਰਦੇ ਸਨ। ਸਰਦਾਰ ਸਰੋਵਰ ਡੈਮ ਕਰ ਕੇ 3,20,000 ਪੇਂਡੂ ਲੋਕਾਂ ਜਾਂ ਕਬੀਲਾ ਵਾਸੀਆਂ ਨੂੰ ਉਜੜਣ ਲਈ ਕਿਹਾ ਗਿਆ।

ਅੱਜ ਇਤਿਹਾਸ ਵਿੱਚ 14 ਸਤੰਬਰ

14 ਸਤੰਬਰ:

ਰਾਮ ਜੇਠਮਲਾਨੀ
  • 1803 ਬ੍ਰਿਟਿਸ਼ ਸਾਮਰਾਜ ਨੇ ਸ਼ਾਹ ਆਲਮ ਦੂਜਾ ਦਾ ਰਾਜ ਹਥਿਆ।
  • 1857 ਅੰਗਰੇਜ਼ ਫ਼ੌਜਾਂ ਨੇ ਤਕਰੀਬਨ ਚਾਰ ਮਹੀਨੇ ਤੱਕ ਦਿੱਲੀ ਨੂੰ ਘੇਰਾ ਪਾਈ ਰੱਖਿਆ ਤੇ ਕਸ਼ਮੀਰੀ ਦਰਵਾਜ਼ਾ ਤੋੜ ਦਿੱਤਾ
  • 1909 ਕੋਲਕਾਤਾ ਕੌਮੀਅਤ ਭਾਰਤੀ ਕਿੱਤਾ ਲੇਖਕ ਸੁਬੋਧ ਘੋਸ਼ ਦ ਜਨਮ।
  • 1923 ਭਾਰਤ ਦੇ ਮਸ਼ਹੂਰ ਵਕੀਲ ਰਾਮ ਜੇਠਮਲਾਨੀ ਦਾ ਜਨਮ।
  • 1932 ਪੰਜਾਬ ਦੇ ਬਹੁ-ਪੱਖੀ ਵਿਸ਼ਵਕੋਸ਼ੀ ਪ੍ਰਤਿਭਾ ਦਾ ਧਾਰਨੀ ਹਰਦਿਲਜੀਤ ਸਿੰਘ ਲਾਲੀ ਦਾ ਜਨਮ।
  • 1959 ਚੰਦ ਤੇ ਪਹਿਲਾ ਪਹੁੰਚਣ ਵਾਲਾ ਸੋਵੀਅਤ ਰੂਸ ਦਾ ਉਪਗ੍ਰਹਿ ਲੂਨਾ-2 ਚੰਦ ਤੇ ਤਬਾਹ ਹੋਇਆ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 13 ਸਤੰਬਰ 14 ਸਤੰਬਰ 15 ਸਤੰਬਰ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਗੁਜਰਾਤ ਦੇ ਜ਼ਿਲ੍ਹਾ ਸੁਰਿੰਦਰ ਨਗਰ ਦੇ ਨਗਰ ਸੇਜਕਪੁਰ ਵਿੱਖੇ ਨਵਲੱਖਾ ਮੰਦਰ।

ਤਸਵੀਰ: Kayjay368


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।